ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੇਡੀ ਸ੍ਰੀ ਰਾਮ, ਹੰਸਰਾਜ, ਰਾਮਜਸ ਅਤੇ ਦਿੱਲੀ ਦੇ ਹੋਰ ਕਾਲਜਾਂ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ

09:15 PM May 23, 2024 IST

ਨਵੀਂ ਦਿੱਲੀ, 23 ਮਈ

Advertisement

ਦਿੱਲੀ ਯੂਨੀਵਰਸਿਟੀ ਦੇ ਵਕਾਰੀ ਲੇਡੀ ਸ਼੍ਰੀ ਰਾਮ ਕਾਲਜ, ਹੰਸਰਾਜ ਕਾਲਜ ਅਤੇ ਰਾਮਜਸ ਕਾਲਜ ਸਮੇਤ ਦਰਜਨ ਤੋਂ ਵੱਧ ਕਾਲਜਾਂ ਨੂੰ ਵੀਰਵਾਰ ਨੂੰ ਬੰਬ ਦੀ ਧਮਕੀ ਵਾਲੇ ਈ-ਮੇਲ ਮਿਲੇ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 4.38 ਵਜੇ ਐਲਐਸਆਰ ਕਾਲਜ ਵਿੱਚ ਬੰਬ ਦੀ ਧਮਕੀ ਬਾਰੇ ਇੱਕ ਕਾਲ ਆਈ ਜਿਸ ਮਗਰੋਂ ਦੋ ਫਾਇਰ ਟੈਂਡਰਾਂ ਨੂੰ ਤੁਰੰਤ ਕਾਰਵਾਈ ਲਈ ਭੇਜਿਆ ਗਿਆ। ਬਾਅਦ ਵਿੱਚ ਹੋਰ ਕਾਲਜਾਂ ਨੇ ਵੀ ਅਧਿਕਾਰੀਆਂ ਨੂੰ ਫੋਨ ਕੀਤਾ।

Advertisement
Advertisement
Advertisement