For the best experience, open
https://m.punjabitribuneonline.com
on your mobile browser.
Advertisement

ਐਨਆਈਏ ਵੱਲੋਂ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ

11:25 AM Jul 19, 2024 IST
ਐਨਆਈਏ ਵੱਲੋਂ ਲਖਬੀਰ ਲੰਡਾ ਦਾ ਸਾਥੀ ਬਲਜੀਤ ਸਿੰਘ ਕਾਬੂ
Advertisement

ਨਵੀਂ ਦਿੱਲੀ, 19 ਜੁਲਾਈ
ਕੌਮੀ ਜਾਂਚ ਏਜੰਸੀ ਵੱਲੋਂ ਖ਼ਤਰਨਾਕ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਇੱਕ ਵੱਡੇ ਦਹਿਸ਼ਤੀ ਨੈਟਵਰਕ ਮਾਮਲੇ ਵਿੱਚ ਨਾਮਜ਼ਦ ਖਾਲਿਸਤਾਨੀ ਅਤਿਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਦੇ ਇੱਕ ਮੁੱਖ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਬਲਜੀਤ ਸਿੰਘ ਉਰਫ਼ ਰਾਣਾ ਭਾਈ ਬੱਲੀ ਨੂੰ ਮੱਧ ਪ੍ਰਦੇਸ ਦੇ ਬਦਵਾਨੀ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਲੰਡਾ ਗਰੁੱਪ ਦੇ ਮੈਂਬਰਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਵੱਡਾ ਸਪਲਾਇਰ ਹੈ। ਐਂਟੀ ਟੈਰਰ ਏਜੰਸੀ ਅਨੁਸਾਰ ਇਸ ਵੱਲੋਂ ਸਪਲਾਈ ਕੀਤੇ ਜਾਂਦੇ ਹਥਿਆਰਾਂ ਦੀ ਵਰਤੋ ਵੱਡੇ ਪੱਧਰ ਤੇ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾਂਦੀ ਸੀ। ਏਐੱਨਆਈ

Advertisement

Advertisement
Author Image

Puneet Sharma

View all posts

Advertisement
Advertisement
×