For the best experience, open
https://m.punjabitribuneonline.com
on your mobile browser.
Advertisement

ਲਖਬੀਰ ਸਿੰਘ ਰੋਡੇ ਦਾ ਸਾਥੀ ਪਰਮਜੀਤ ਸਿੰਘ ਢਾਡੀ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

02:17 PM Dec 05, 2023 IST
ਲਖਬੀਰ ਸਿੰਘ ਰੋਡੇ ਦਾ ਸਾਥੀ ਪਰਮਜੀਤ ਸਿੰਘ ਢਾਡੀ ਰਾਜਾਸਾਂਸੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ
Advertisement

ਅੰਮ੍ਰਿਤਸਰ, 5 ਦਸੰਬਰ
ਪੰਜਾਬ ਪੁਲੀਸ ਨੇ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਸਾਈਟ ਐਕਸ ’ਤੇ ਦਿੱਤੀ ਹੈ। ਪੁਲੀਸ ਨੇ ਕਿਹਾ ਕਿ ਢਾਡੀ ਕਥਿਤ ਤੌਰ 'ਤੇ ਅਤਿਵਾਦੀ ਫੰਡਿੰਗ ਅਤੇ ਹੋਰ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਸੀ।

Advertisement
Advertisement
Author Image

Advertisement