ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ; ਕੇਸ ਦਰਜ

09:04 AM Aug 24, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਟਰਪਈ ਵਾਸੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਸੈਂਟਰ ਦੇ ਪ੍ਰਬੰਧਕਾਂ ਨੇ ਉਸਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 14 ਲੱਖ 67 ਹਜ਼ਾਰ ਰੁਪਏ ਅਤੇ 1 ਲੱਖ 50 ਹਜ਼ਾਰ ਰੁਪਏ ਟਿਕਟ ਵਾਸਤੇ ਹਾਸਲ ਕਰ ਕੇ ਉਸਦਾ ਜਾਅਲੀ ਵੀਜ਼ਾ ਲਗਵਾ ਕੇ ਉਸ ਨਾਲ ਧੋਖਾਧੜੀ ਕੀਤੀ ਹੈ।

Advertisement

Advertisement