ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗੇ

08:08 AM Sep 27, 2024 IST

ਲੁਧਿਆਣਾ:

Advertisement

ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੂੰ ਰੁਪਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਮਾਡਲ ਗ੍ਰਾਮ ਰਹਿੰਦੀ ਇੱਕ ਔਰਤ ਨੇ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 1 ਲੱਖ 75 ਹਜ਼ਾਰ ਰੁਪਏ ਹਾਸਲ ਕਰਕੇ ਵਿਦੇਸ਼ ਨਹੀਂ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਥਾਣੇਦਾਰ ਗੁਰਮੇਜ ਲਾਲ ਨੇ ਦੱਸਿਆ ਕਿ ਪੁਲੀਸ ਵੱਲੋਂ ਉਸ ਔਰਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement