For the best experience, open
https://m.punjabitribuneonline.com
on your mobile browser.
Advertisement

ਲਾਲਪੁਰਾ ਨੇ ਦਿੱਤਾ ਅਕਾਲੀ-ਭਾਜਪਾ ਗੱਠਜੋੜ ਦਾ ਸੰਕੇਤ

09:00 AM Sep 03, 2024 IST
ਲਾਲਪੁਰਾ ਨੇ ਦਿੱਤਾ ਅਕਾਲੀ ਭਾਜਪਾ ਗੱਠਜੋੜ ਦਾ ਸੰਕੇਤ
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 2 ਸਤੰਬਰ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਅਕਾਲੀ-ਭਾਜਪਾ ਗੱਠਜੋੜ ਦਾ ਸੰਕੇਤ ਦਿੱਤਾ ਹੈ। ਅੱਜ ਇਥੇ ਸ੍ਰੀ ਲਾਲਪੁਰਾ ਨੇ ਕਿਹਾ ਕਿ ਅੱਜ ਤੱਕ ਕਿਸੇ ਵੀ ਪ੍ਰਧਾਨ ਮੰਤਰੀ ਨੇ ਇੰਨਾ ਕੰਮ ਨਹੀਂ ਕੀਤਾ, ਜਿੰਨਾ ਨਰਿੰਦਰ ਮੋਦੀ ਨੇ ਕੀਤਾ। ਅਕਾਲੀ ਭਾਜਪਾ ਗੱਠਜੋੜ ਹੋਣ ਬਾਰੇ ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਸਭ ਸੰਭਵ ਹੈ ਤੇ ਕਿਸੇ ਵੀ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਉਨ੍ਹਾਂ ਨਾਲ ਅਜੇਵੀਰ ਸਿੰਘ ਲਾਲਪੁਰਾ ਤੇ ਸਾਬਕਾ ਨਗਰ ਕੌਂਸਲ ਪ੍ਰਧਾਨ ਨੰਗਲ ਰਾਜੇਸ਼ ਚੌਧਰੀ ਵੀ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement