ਪੱਤਰ ਪ੍ਰੇਰਕ
ਅੰਮ੍ਰਿਤਸਰ, 1 ਅਕਤੂਬਰ
ਅਦਾਰਾ ‘ਪੰਜਾਬੀ ਟ੍ਰਿਬਿਊਨ’ ਦੇ ਸਰਹੱਦੀ ਕਸਬੇ ਅਟਾਰੀ ਤੋਂ ਪੱਤਰਕਾਰ ਅਤੇ ਲੇਖਕ ਦਿਲਬਾਗ ਸਿੰਘ ਗਿੱਲ, ਜਿਹੜੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਭਲਕੇ 2 ਅਕਤੂਬਰ ਨੂੰ ਗੁਰਦੁਆਰਾ ਕਬੀਰ ਪਾਰਕ, ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਵੇਗੀ।