ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੱਢਾ ਬਾਅਦ ਵਿੱਚ ਜਾਣਗੇ ਅਯੁੱਧਿਆ

07:41 AM Jan 21, 2024 IST

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਕਿਹਾ ਹੈ ਕਿ ਉਹ 22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ਸਮਾਗਮ ’ਚ ਹਾਜ਼ਰੀ ਨਹੀਂ ਭਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਇਤਿਹਾਸਕ ਸਮਾਗਮ ਨੂੰ ਇਥੇ ਝੰਡੇਵਾਲਾ ਮੰਦਰ ਤੋਂ ਦੇਖਣਗੇ। ਨੱਢਾ ਨੇ ‘ਐਕਸ’ ’ਤੇ ਪੋਸਟ ਪਾ ਕੇ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਨੂੰ ਸਮਾਗਮ ਲਈ ਸੱਦਾ ਦਿੱਤੇ ਜਾਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਭਾਜਪਾ ਪ੍ਰਧਾਨ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ 22 ਜਨਵਰੀ ਤੋਂ ਬਾਅਦ ਰਾਮ ਮੰਦਰ ਦੇ ਦਰਸ਼ਨ ਕਰਨ ਜਾਣਗੇ। -ਪੀਟੀਆਈ

Advertisement

Advertisement