ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਲਮਾਨ ਨੂੰ ਮਾਰਨ ਲਈ ਲਾਰੈਂਸ ਨੇ ਸ਼ੂਟਰ ਨੂੰ ਦਿੱਤੇ ਸਨ 25 ਲੱਖ ਰੁਪਏ

11:16 AM Jul 02, 2024 IST

ਮੁੰਬਈ, 2 ਜੁਲਾਈ
ਬੌਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੀ ਜਾਂਚ ਕਰ ਰਹੀ ਨਵੀਂ ਮੁੰਬਈ ਪੁਲੀਸ ਨੇ ਨਵਾਂ ਖੁਲਾਸਾ ਕੀਤਾ ਹੈ ਕਿ ਲਾਰੈਂਸ ਗਰੋਹ ਨੇ ਸਲਮਾਨ ਦੀ ਹੱਤਿਆ ਲਈ ਸ਼ੂਟਰਾਂ ਨੂੰ 25 ਲੱਖ ਰੁਪਏ ਦਾ ਠੇਕਾ ਦਿੱਤਾ ਸੀ। ਇਸ ਕਾਰਵਾਈ ਲਈ ਉਹ ਪਾਕਿਸਤਾਨ ਤੋਂ ਏਕੇ-47 , ਏਕੇ-92 ਅਤੇ ਐੱਮ-16 ਰਾਈਫਲ ਖਰੀਦਣ ਦੀ ਤਿਆਰੀ ਕਰ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕਤਲ ਲਈ ਵਰਤੇ ਪਿਸਤੌਲ ਤੇ ਰਾਈਫਲਾਂ ਵੀ ਮੰਗਵਾਉਣੀਆਂ ਸਨ। ਪੁਲੀਸ ਨੇ ਹੁਣ ਇਸ ਮਾਮਲੇ ’ਚ ਗ੍ਰਿਫਤਾਰ ਲਾਰੈਂਸ ਗਰੋਹ ਦੇ ਪੰਜ ਜਣਿਆਂ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

Advertisement

 

Advertisement
Advertisement
Advertisement