ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਕਸ਼ਮਣ ਪ੍ਰਸਾਦ ਅਚਾਰਿਆ ਨੇ ਅਸਾਮ ਦੇ ਰਾਜਪਾਲ ਵਜੋਂ ਹਲਫ਼ ਲਿਆ

01:24 PM Jul 30, 2024 IST
ਲਕਸ਼ਮਣ ਪ੍ਰਸਾਦ ਅਚਾਰਿਆ। Source/FB
ਗੁਹਾਟੀ, 30 ਜੁਲਾਈ
ਲਕਸ਼ਮਣ ਪ੍ਰਸਾਦ ਅਚਾਰਿਆ ਨੇ ਮੰਗਲਵਾਰ ਨੂੰ ਅਸਾਮ ਦੇ ਰਾਜਪਾਲ ਵਜੋਂ ਹਲਫ਼ ਲਿਆ ਹੈ। ਇਸ ਮੌਕੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਵਿਜੇ ਬਿਸ਼ਨੋਈ ਨੇ ਅਚਾਰਿਆ ਨੂੰ ਸਹੁੰ ਚੁਕਾਈ। ਇਸ ਦੌਰਾਨ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਸਮੇਤ ਕਈ ਮੰਤਰੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ੍ਰੀ ਲਕਸ਼ਮਣ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਿਯੁਕਤ ਕੀਤੇ ਗਏ ਗੁਲਾਬ ਚੰਦ ਕਟਾਰੀਆ ਦੀ ਜਗ੍ਹਾ ਲਈ ਹੈ। -ਪੀਟੀਆਈ
Advertisement
Advertisement