ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਆਗੂ ‘ਆਪ’ ਵਿੱਚ ਸ਼ਾਮਲ

06:50 AM Sep 30, 2024 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 29 ਸਤੰਬਰ
ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਦਿਹਾਤੀ ਪ੍ਰਧਾਨ ਅਤੇ ਕੌਮੀ ਮੀਤ ਪ੍ਰਧਾਨ ਬੀਸੀ ਵਿੰਗ ਜਸਵਿੰਦਰ ਸਿੰਘ ਜ਼ੈਲਦਾਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਵਿਧਾਇਕਾ ਨੀਨਾ ਮਿੱਤਲ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ’ਤੇ ਜਸਵਿੰਦਰ ਸਿੰਘ ਜ਼ੈਲਦਾਰ, ਜਸਵਿੰਦਰ ਸਿੰਘ ਜੱਸੀ, ਜੀਤ ਸਿੰਘ, ਠਾਕੁਰ ਸਿੰਘ, ਰਾਮ ਸਿੰਘ, ਮਨਿੰਦਰ ਸਿੰਘ, ਹੈਪੀ ਸੈਣੀ, ਮਨਿੰਦਰ ਸਿੰਘ ਸੈਣੀ, ਮਨਪ੍ਰੀਤ ਸਿੰਘ ਸੋਢੀ, ਪਾਲੀ ਰਾਮ, ਸੇਵਾ ਸਿੰਘ, ਅਜਮੇਰ ਸਿੰਘ, ਹਰਵਿੰਦਰ ਸਿੰਘ, ਕਰਮ ਸਿੰਘ ਸਮੇਤ ਸ਼ਾਮਲ ਹੋਏ ਹੋਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ‘ਆਪ’ ਆਗੂ ਅਜੈ ਮਿੱਤਲ, ਐਡਵੋਕੇਟ ਲਵਿਸ਼ ਮਿੱਤਲ, ਜਤਿੰਦਰ ਸਿੰਘ ਅਬਰਾਵਾਂ, ਸਤਵਿੰਦਰ ਸਿੰਘ, ਸੰਜੇ ਵਾਲੀਆ, ਰਾਜ ਕੁਮਾਰ, ਬਲਵਿੰਦਰ ਸਿੰਘ, ਅਜਮੇਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Advertisement

Advertisement