ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਸ ਵਿੱਚ ਵਿਰੋਧੀ ਧਿਰ ਦੇ ਨੇਤਾ ਨਵਲਨੀ ਕੋਮਾ ਵਿੱਚ

04:31 PM Aug 21, 2020 IST

ਮਾਸਕੋ, 21 ਅਗਸਤ

Advertisement

ਰੂਸ ਦੀ ਵਿਰੋਧੀ ਧਿਰ ਦੇ ਨੇਤਾ ਐਲੇਕਸੀ ਨਵਲਨੀ ਨੂੰ ਹਵਾਈ ਯਾਤਰਾ ਦੌਰਾਨ ਜ਼ਹਿਰ ਦੇਣ ਤੋਂ ਬਾਅਦ ਉਹ ਇਸ ਵੇਲੇ ਹਸਪਤਾਲ ਵਿੱਚ ਕੋਮਾ ਵਿੱਚ ਹਨ। ਉਨ੍ਹਾਂ ਨੂੰ ਸਾਇਬੇਰੀਆ ਦੇ ਹਸਪਤਾਲ ਦੇ ਆਈਸੀਯੂ ਵਿੱਚ ਰੱਖਿਆ ਗਿਆ ਹੈ। ਦੇ਼ਸ ਦੀਆਂ ਵਿਰੋਧੀ ਧਿਰ ਦੀਆਂ ਹਸਤੀਆਂ ਨੇ ਉਨ੍ਹਾਂ ਨੂੰ ਜ਼ਹਿਰ ਦੇਣ ਪਿੱਛੇ ਮੁਲਕ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਹੱਥ ਹੋਣ ਦਾ ਸ਼ੱਕ ਪ੍ਰਗਟਾਇਆ ਹੈ।

Advertisement
Advertisement
Tags :
‘ਕੋਮਾ’ਨਵਲਨੀਨੇਤਾਵਿੱਚਵਿਰੋਧੀ