For the best experience, open
https://m.punjabitribuneonline.com
on your mobile browser.
Advertisement

ਸਕੂਲੀ ਬੱਚੇ ਮੁਕਾਬਲਿਆਂ ਵਿੱਚ ਮੋਹਰੀ

07:55 AM Jul 13, 2023 IST
ਸਕੂਲੀ ਬੱਚੇ ਮੁਕਾਬਲਿਆਂ ਵਿੱਚ ਮੋਹਰੀ
ਭਗਤਾ ਭਾਈ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚੇ। -ਫੋਟੋ: ਮਰਾਹੜ
Advertisement

ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ਫ਼ਤਹਿ ਕਾਲਜ ਰਾਮਪੁਰਾ ਫੂਲ ਵਿੱਚ ਕਰਵਾਏ ਯੁਵਾ ਉਤਸਵ ਮੁਕਾਬਲਿਆਂ ‘ਚ ਭਾਗ ਲੈ ਕੇ ਵਧੀਆ ਪ੍ਰਾਪਤੀਆਂ ਕੀਤੀਆਂ ਹਨ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਸੁਖਜਿੰਦਰ ਸਿੰਘ, ਸਰਬਜੀਤ ਸਿੰਘ, ਸੀਮਾ ਸ਼ਰਮਾ, ਸ਼ਮਸ਼ੇਰ ਸਿੰਘ ਤੇ ਲਵਪ੍ਰੀਤ ਕੌਰ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×