ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਅਧਿਆਪਕਾਂ ਤੇ ਅਧਿਆਪਨ ਪੇਸ਼ੇ ਤੋਂ ਉਮੀਦਾਂ’ ਵਿਸ਼ੇ ’ਤੇ ਲੈਕਚਰ

09:00 AM Oct 01, 2023 IST
ਸਮਾਗਮ ਦੌਰਾਨ ਪ੍ਰਿੰਸੀਪਲ ਸਤਬਿੀਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਨਵੀਂ ਦਿੱਲੀ: ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਵਵਿੇਕਵਿਹਾਰ ਅਤੇ ਮੈਨੇਜਰ ਗੁਰਮੀਤ ਸਿੰਘ ਬੇਦੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਡਾ. ਨੀਰਜ ਦੀ ਅਗਵਾਈ ਹੇਠ ਕਾਲਜ ਵਿੱਚ ‘ਓਰੀਐਂਟੇਸ਼ਨ ਹਫ਼ਤੇ’ ਤਹਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬੀ.ਐੱਡ. ਕਰਨ ਵਾਲੇ ਵਿਦਿਆਰਥੀਆਂ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੇ ਪ੍ਰਿੰਸੀਪਲ ਸਤਬਿੀਰ ਸਿੰਘ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਉਨ੍ਹਾਂ ਪ੍ਰੋਗਰਾਮ ਦੇ ਮੁੱਖ ਵਿਸ਼ੇ ‘ਅਧਿਆਪਕਾਂ ਅਤੇ ਅਧਿਆਪਨ ਪੇਸ਼ੇ ਤੋਂ ਉਮੀਦਾਂ’ ’ਤੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀਆਂ ਨੇ ਆਪਣੇ ਜੀਵਨ ਵਿਚ ‘ਅਧਿਆਪਨ’ ਦੇ ਕਿੱਤੇ ਦੀ ਚੋਣ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement