ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਲੈਫਟੀਨੈਂਟ ਦੀ ਮੌਤ

09:15 AM Sep 23, 2024 IST

ਪਠਾਨਕੋਟ: ਇੱਥੇ ਪਠਾਨਕੋਟ-ਮਲਿਕਪੁਰ ਕੌਮੀ ਮਾਰਗ ’ਤੇ ਇੱਕ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਮੋਟਰਸਾਈਕਲ ’ਤੇ ਸਵਾਰ ਇੱਕ ਲੈਫਟੀਨੈਂਟ ਦੀ ਮੌਤ ਹੋ ਗਈ ਜਦਕਿ ਉਸ ਦਾ ਸਹਿਯੋਗੀ ਗੰਭੀਰ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਲੈਫਟੀਨੈਂਟ ਹਿਮਾਂਸ਼ੂ ਸ਼ਰਮਾ ਪੁੱਤਰ ਵੇਦ ਪ੍ਰਕਾਸ਼ ਵਾਸੀ ਮੱਧ ਪ੍ਰਦੇਸ਼ ਵਜੋਂ ਹੋਈ ਹੈ ਜਦਕਿ ਜ਼ਖਮੀ ਦੀ ਪਹਿਚਾਣ ਉਦੈਸਾਹੂ ਪੁੱਤਰ ਅਜੌਏ ਵਾਸੀ ਕੋਲਕਾਤਾ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-2 ਦੀ ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਯੂਨਿਟ ਅਧਿਕਾਰੀਆਂ ਦੇ ਹਵਾਲੇ ਕਰ ਦਿੱਤੀ ਹੈ। - ਪੱਤਰ ਪ੍ਰੇਰਕ

Advertisement

Advertisement