For the best experience, open
https://m.punjabitribuneonline.com
on your mobile browser.
Advertisement

ਉਪ ਰਾਜਪਾਲ ਮਨੋਜ ਸਿਨਹਾ ਨੇ 4 ਨਵੰਬਰ ਨੂੰ ਸ੍ਰੀਨਗਰ ਵਿਚ ਜੰਮੂ ਕਸ਼ਮੀਰ ਅਸੈਂਬਲੀ ਦਾ ਇਜਲਾਸ ਸੱਦਿਆ

12:38 AM Oct 23, 2024 IST
ਉਪ ਰਾਜਪਾਲ ਮਨੋਜ ਸਿਨਹਾ ਨੇ 4 ਨਵੰਬਰ ਨੂੰ ਸ੍ਰੀਨਗਰ ਵਿਚ ਜੰਮੂ ਕਸ਼ਮੀਰ ਅਸੈਂਬਲੀ ਦਾ ਇਜਲਾਸ ਸੱਦਿਆ
Advertisement

ਜੰਮੂ, 22 ਅਕਤੂਬਰ
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਨਵੀਂ ਅਸੈਂਬਲੀ ਦਾ ਇਜਲਾਸ 4 ਨਵੰਬਰ ਨੂੰ ਸ੍ਰੀਨਗਰ ਵਿਚ ਸੱਦ ਲਿਆ ਹੈ। ਪ੍ਰੋਟੈੱਮ ਸਪੀਕਰ ਮੁਬਾਰਕ ਗੁਲ ਵੱਲੋਂ ਨਵੇਂ ਚੁਣੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਰਾਜ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ ਉਪ ਰਾਜਪਾਲ ਅਸੈਂਬਲੀ ਦੇ ਪਲੇਠੇ ਇਜਲਾਸ ਨੂੰ ਸੰਬੋਧਨ ਕਰਨਗੇ। -ਪੀਟੀਆਈ

Advertisement

Advertisement
Advertisement
Author Image

Advertisement