ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਦੇ ਕੁੱਲੂ, ਕਿਨੌਰ ਤੇ ਲਾਹੌਲ-ਸਪਿਤੀ ਦੇ ਉੱਚੇ ਪਹਾੜਾਂ ’ਤੇ ਹਲਕੀ ਬਰਫ਼ਬਾਰੀ

12:48 PM Dec 13, 2023 IST
ਫਾਈਲ ਫੋਟੋ।

ਸ਼ਿਮਲਾ, 13 ਦਸੰਬਰ
ਹਿਮਾਚਲ ਪ੍ਰਦੇਸ਼ ਦੇ ਕੁੱਲੂ, ਕਿਨੌਰ ਅਤੇ ਲਾਹੌਲ ਅਤੇ ਸਪਿਤੀ ਜ਼ਿਲ੍ਹਿਆਂ ਦੇ ਉੱਚਾਈ ਵਾਲੇ ਖੇਤਰਾਂ ਅਤੇ ਪਹਾੜੀ ਖੇਤਰਾਂ ਵਿਚ 24 ਘੰਟਿਆਂ ਦੌਰਾਨ ਹਲਕੀ ਬਰਫਬਾਰੀ ਹੋਈ। ਸਥਾਨਕ ਮੌਸਮ ਕੇਂਦਰ ਮੁਤਾਬਕ ਕਲਪਾ ਵਿੱਚ 0.2 ਸੈਂਟੀਮੀਟਰ ਅਤੇ ਕਿਨੌਰ ਜ਼ਿਲ੍ਹੇ ਦੇ ਸਾਂਗਲਾ ਵਿੱਚ 0.1 ਸੈਂਟੀਮੀਟਰ ਬਰਫ਼ਬਾਰੀ ਹੋਈ ਹੈ। ਮੌਸਮ ਵਿਭਾਗ ਅਨੁਸਾਰ 16 ਦਸੰਬਰ ਤੋਂ ਤਾਜ਼ਾ ਪੱਛਮੀ ਗੜਬੜ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ ਪਰ ਵਿਭਾਗ ਨੇ 19 ਦਸੰਬਰ ਤੱਕ ਖੇਤਰ 'ਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Advertisement

Advertisement