ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
12:20 PM Apr 01, 2025 IST
ਨਵੀਂ ਦਿੱਲੀ, 1 ਅਪਰੈਲ
Lok Sabha proceedings adjourned till 2 pm amid sloganeering by Opposition members. ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ ਦੋ ਵਜੇ ਤਕ ਮੁਲਤਵੀ ਕਰ ਦਿੱਤੀ ਗਈ।
Advertisement
Advertisement