ਹੁਸ਼ਿਆਰਪੁਰ ਤੋਂ ਬਸਪਾ ਦਾ ਲੋਕ ਸਭਾ ਉਮੀਦਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ
01:57 PM May 08, 2024 IST
ਚੰਡੀਗੜ੍ਹ, 8 ਮਈ
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਬਸਪਾ ਨੇ ਲੋਕ ਸਭਾ ਚੋਣਾਂ ’ਚ ਇਕੱਲੇ ਲੜਨ ਦਾ ਐਲਾਨ ਕੀਤਾ ਹੈ। ਹੁਸ਼ਿਆਰਪੁਰ ਸੀਟ ਦੀ ਨੁਮਾਇੰਦਗੀ ਇਸ ਵੇਲੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕਰ ਰਹੇ ਹਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 1 ਜੂਨ ਨੂੰ ਵੋਟਾਂ ਪੈਣਗੀਆਂ।
Advertisement
Advertisement
Related News
Advertisement