ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ: ਭਾਰਤ ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਤੇ ਸਿੱਕਮ ’ਚ ਵੋਟਾਂ ਦੀ ਗਿਣਤੀ ਦੀਆਂ ਤਰੀਕਾਂ ਬਦਲੀਆਂ

08:26 PM Mar 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਨਵੀਂ ਦਿੱਲੀ, 17 ਮਾਰਚ
ਭਾਰਤੀ ਚੋਣ ਕਮਿਸ਼ਨ ਨੇ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ’ਚ ਵੋਟਾਂ ਦੀ ਗਿਣਤੀ ਦਾ ਪ੍ਰੋਗਰਾਮ ਤਬਦੀਲ ਕੀਤਾ ਹੇੈ। ਪਹਿਲਾਂ ਇਨ੍ਹਾਂ ਰਾਜਾਂ ’ਚ ਵੋਟਾਂ ਦੀ ਗਿਣਤੀ ਚਾਰ ਅਤੇ ਛੇ ਜੂਨ ਨੂੰ ਹੋਣੀਆਂ ਸਨ ਜਦੋਂ ਕਿ ਹੁਣ ਇਹ ਗਿਣਤੀ 2 ਜੂਨ ਨੂੰ ਹੋਵੇਗੀ।

Advertisement

Advertisement
Advertisement