ਲੰਡਨ: ਦੂਜੀ ਸੰਸਾਰ ਜੰਗ ਲੜਨ ਵਾਲੇ ਰਜਿੰਦਰ ਸਿੰਘ ਢੱਟ ਦਾ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਸਨਮਾਨ ਕੀਤਾ
06:33 PM Jun 29, 2023 IST
ਲੰਡਨ, 29 ਜੂਨ
Advertisement
ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ 10 ਡਾਊਨਿੰਗ ਸਟ੍ਰੀਟ ਵਿਖੇ ਬਰਤਾਨੀਆ-ਭਾਰਤ ਹਫ਼ਤਾ ਸਮਾਗਮ ਦੌਰਾਨ ਦੂਜੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਆਖਰੀ ਜਿਊਂਦੇ ਸਿੱਖ ਸੈਨਿਕਾਂ ਵਿੱਚੋਂ ਇੱਕ ਰਜਿੰਦਰ ਸਿੰਘ ਢੱਟ ਨੂੰ ਪੁਆਇੰਟ ਆਫ਼ ਲਾਈਟ ਸਨਮਾਨ ਨਾਲ ਸਨਮਾਨਿਤ ਕੀਤਾ ਹੈ। ਇਸ ਵੇਲੇ ਢੱਟ ਦੀ ਉਮਰ 101 ਸਾਲ ਹੈ। ਸ੍ਰੀ ਢੱਟ 1963 ਤੋਂ ਦੱਖਣ-ਪੱਛਮੀ ਲੰਡਨ ਵਿੱਚ ਹਾਉਂਸਲੋ ਵਿੱਚ ਰਹਿ ਰਹੇ ਹਨ। ਉਹ 1921 ਵਿੱਚ ਭਾਰਤ ਵਿੱਚ ਪੈਦਾ ਹੋਏ ਸਨ।
Advertisement
Advertisement