ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਓਮ ਵੀਜ਼ਾ ਇਮੀਗ੍ਰੇਸ਼ਨ ਦੇ ਮਾਲਕ ਤੇ ਪਤਨੀ ਖ਼ਿਲਾਫ਼ ਲੁੱਕ ਆਊਟ ਨੋਟਿਸ

10:21 AM Sep 04, 2024 IST

ਪੱਤਰ ਪ੍ਰੇਰਕ
ਜਲੰਧਰ, 3 ਸਤੰਬਰ
ਸਥਾਨਕ ਬੱਸ ਸਟੈਂਡ ਨੇੜਲੀ ਏਜੀਆਈ ਬਿਲਡਿੰਗ ’ਚ ਸਥਿਤ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਕਮਿਸ਼ਨਰੇਟ ਪੁਲੀਸ ਨੇ ਮੁਲਜ਼ਮ ਸਾਹਿਲ ਭਾਟੀਆ ਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਵਿਰੁੱਧ ਐੱਫਆਈਆਰ ਦਰਜ ਕਰ ਕੇ ਉਨ੍ਹਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਅਨੁਸਾਰ ਪੁਲੀਸ ਵੱਲੋਂ ਉਸ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਓਮ ਵੀਜ਼ਾ ਇਮੀਗ੍ਰੇਸ਼ਨ ਦੇ ਕਰਮਚਾਰੀ ਗੌਰਵ ਵੱਲੋਂ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਮ੍ਰਿਤਕ ਦੇ ਪਰਿਵਾਰ ਨੇ ਗੌਰਵ ਦੀ ਮੌਤ ਲਈ ਕੰਪਨੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

Advertisement

Advertisement