For the best experience, open
https://m.punjabitribuneonline.com
on your mobile browser.
Advertisement

ਦੁਕਾਨਦਾਰ ਦੇ ਘਰੋਂ ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟੇ

07:30 AM Mar 30, 2024 IST
ਦੁਕਾਨਦਾਰ ਦੇ ਘਰੋਂ ਲੱਖਾਂ ਦੀ ਨਕਦੀ ਤੇ ਗਹਿਣੇ ਲੁੱਟੇ
Advertisement

ਪੱਤਰ ਪ੍ਰੇਰਕ
ਅਜਨਾਲਾ, 29 ਮਾਰਚ
ਤਿੰਨ ਅਣਪਛਾਤੇ ਲੁਟੇਰਿਆਂ ਨੇ ਅਜਨਾਲਾ ਸ਼ਹਿਰ ਦੇ ਇਕ ਕਰਿਆਨਾ ਵਪਾਰੀ ਦੇ ਘਰੋਂ ਪਿਸਤੋਲ ਦੀ ਨੋਕ ’ਤੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਪੀੜਤ ਕਰਿਆਨਾ ਦੁਕਾਨਦਾਰ ਸੁਰਿੰਦਰਪਾਲ ਪੁੱਤਰ ਪ੍ਰਮਾਨੰਦ ਵਾਸੀ ਚੋਗਾਵਾਂ ਰੋਡ ਅਜਨਾਲਾ ਨੇ ਦੱਸਿਆ ਕਿ ਜਦੋਂ ਉਹ ਸਵੇਰੇ 5 ਵਜੇ ਆਪਣੀ ਦੁਕਾਨ ਵੱਲ ਨੂੰ ਚੱਲਿਆ ਸੀ ਤਾਂ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਘਰ ਅੰਦਰ ਲਿਜਾ ਕੇ ਉਸ ਦੇ ਅਤੇ ਉਸ ਦੀ ਪਤਨੀ ਦੇ ਮੂੰਹ ’ਤੇ ਟੇਪ ਲਪੇਟ ਦਿੱਤੀ ਤੇ ਘਰ ਦੀਆਂ ਅਲਮਾਰੀਆਂ ਵਿੱਚ ਪਏ ਲਗਪਗ 25 ਲੱਖ ਰੁਪਏ ਅਤੇ ਲਗਪਗ 25-30 ਲੱਖ ਰੁਪਏ ਮੁੱਲ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ।

Advertisement

Advertisement
Author Image

joginder kumar

View all posts

Advertisement
Advertisement
×