ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਖਨਊ: ਕਾਂਗਰਸ ਇਕ ਹੋਰ ਪਾਕਿਸਤਾਨ ਬਣਾਉਣ ਲਈ ਜ਼ਹਿਰ ਘੋਲ ਰਹੀ ਹੈ: ਭਾਜਪਾ

11:57 AM Apr 27, 2024 IST

ਲਖਨਊ, 27 ਅਪਰੈਲ
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਮੁਸਲਿਮ ਲੀਗ ਦੀ ਸੋਚ ਇਕੋ ਜਿਹੀ ਹੈ ਅਤੇ ਦੋਸ਼ ਲਗਾਇਆ ਕਿ ਕਾਂਗਰਸ ਇਕ ਹੋਰ ਪਾਕਿਸਤਾਨ ਬਣਾਉਣ ਲਈ ਜ਼ਹਿਰ ਘੋਲ ਰਹੀ ਹੈ। ਉਪ ਮੁੱਖ ਮੰਤਰੀ ਮੌਰਿਆ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ 'ਚ ਦੋਸ਼ ਲਗਾਇਆ ਕਿ ਕਾਂਗਰਸ ਅਤੇ ਮੁਸਲਿਮ ਲੀਗ ਦੀ ਸੋਚ ਇੱਕੋ ਜਿਹੀ ਹੈ। ਓਬੀਸੀ ਰਾਖਵਾਂਕਰਨ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਇਹ ਖ਼ਤਰਨਾਕ ਸ਼ੁਰੂਆਤ ਹੈ, ਇਹ ਨਵਾਂ ਪਾਕਿਸਤਾਨ ਬਣਾਉਣ ਦਾ ਜ਼ਹਿਰ ਘੋਲ ਰਹੀ ਹੈ।

Advertisement

Advertisement
Advertisement