For the best experience, open
https://m.punjabitribuneonline.com
on your mobile browser.
Advertisement

ਲਖਨਊ: ਯੂਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਈਡੀ ਨੇ ਮਾਮਲਾ ਦਰਜ ਕੀਤਾ

11:22 AM May 04, 2024 IST
ਲਖਨਊ  ਯੂਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਈਡੀ ਨੇ ਮਾਮਲਾ ਦਰਜ ਕੀਤਾ
Advertisement

ਲਖਨਊ, 4 ਮਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 'ਯੂਟਿਊਬਰ' ਸਿਧਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਅਤੇ ਕੁਝ ਹੋਰਾਂ ਵਿਰੁੱਧ ਪਾਰਟੀਆਂ 'ਚ ਨਸ਼ੀਲੇ ਪਦਾਰਥ ਵਜੋਂ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ 'ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਨਾਲ ਸਬੰਧਤ ਹੋਰ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਨੋਇਡਾ ਪੁਲੀਸ ਨੇ 17 ਮਾਰਚ ਨੂੰ ਯਾਦਵ ਦੁਆਰਾ ਕਥਿਤ ਤੌਰ 'ਤੇ ਪਾਰਟੀ 'ਚ ਨਸ਼ੀਲੇ ਪਦਾਰਥ ਵਜੋਂ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੀ ਜਾਂਚ ਦੇ ਸਬੰਧ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਸੀ।

Advertisement

Advertisement
Author Image

Advertisement
Advertisement
×