For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ: ਧੋਖਾਧੜੀ ਮਾਮਲੇ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਕੋਟਭਾਈ ਤੇ 6 ਹੋਰਾਂ ਖ਼ਿਲਾਫ਼ ਕੇਸ ਦਰਜ

10:10 PM Jun 29, 2023 IST
ਲੁਧਿਆਣਾ  ਧੋਖਾਧੜੀ ਮਾਮਲੇ ’ਚ ਕਾਂਗਰਸ ਦੇ ਸਾਬਕਾ ਵਿਧਾਇਕ ਕੋਟਭਾਈ ਤੇ 6 ਹੋਰਾਂ ਖ਼ਿਲਾਫ਼ ਕੇਸ ਦਰਜ
Advertisement

ਨਿਖਿਲ ਭਾਰਦਵਾਜ

Advertisement

ਲੁਧਿਆਣਾ, 24 ਜੂਨ

ਪਰਲ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਜ਼ਮਾਨਤ ਕਰਵਾਉਣ ਬਦਲੇ ਸਾਢੇ ਤਿੰਨ ਕਰੋੜ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲੀਸ ਨੇ ਸਾਬਕਾ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਉਸ ਦੇ 6 ਸਾਥੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿਚ ਕੁਝ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ ਕੀਤੀ ਹੈ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵਲੋਂ ਕੇਸ ਦਰਜ ਕੀਤਾ ਗਿਆ ਹੈ।

Advertisement
Tags :
Advertisement
Advertisement
×