For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ: ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਾਤ ਨਾਜ਼ੁਕ, ਹਸਪਤਾਲ ’ਚ ਵੈਂਟੀਲੇਟਰ ’ਤੇ

02:18 PM Jul 11, 2023 IST
ਲੁਧਿਆਣਾ  ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਾਤ ਨਾਜ਼ੁਕ  ਹਸਪਤਾਲ ’ਚ ਵੈਂਟੀਲੇਟਰ ’ਤੇ
Advertisement

ਗਗਨ ਅਰੋੜਾ
ਲੁਧਿਆਣਾ, 11 ਜੁਲਾਈ
ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਹਾਲਾਤ ਨਾਜ਼ੁਕ ਹੈ ਤੇ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗਾਇਕ ਛਿੰਦਾ ਕਈ ਦਨਿਾਂ ਤੋਂ ਨਮੂਨੀਆ ਤੋਂ ਪੀੜਤ ਹਨ ਅਤੇ ਇਸ ਵੇਲੇ ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਤਕਲੀਫ਼ ਮਹਿਸੂਸ ਹੋ ਰਹੀ ਹੈ। ਇਸ ਕਰਕੇ ਉਨ੍ਹਾਂ ਨੂੰ ਵੈਂਟੀਲੇਟਰ ਦੇ ਜ਼ਰੀਏ ਸਾਹ ਦਿਵਾਇਆ ਜਾ ਰਿਹਾ ਹੈ।

Advertisement

Advertisement
Tags :
Author Image

Advertisement
Advertisement
×