For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ: ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨ ਨਾਲ ਸਸਕਾਰ

06:08 PM May 13, 2024 IST
ਲੁਧਿਆਣਾ  ਸੁਰਜੀਤ ਪਾਤਰ ਦਾ ਸਰਕਾਰੀ ਸਨਮਾਨ ਨਾਲ ਸਸਕਾਰ
Advertisement

ਲੁਧਿਆਣਾ, 13 ਮਈ
ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਲੇਖਕ ਸੁਰਜੀਤ ਪਾਤਰ ਦਾ ਅੱਜ ਇੱਥੇ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਦਮਸ੍ਰੀ ਪਾਤਰ (79) ਦਾ ਸ਼ਨਿਚਰਵਾਰ ਨੂੰ ਉਨ੍ਹਾਂ ਦੇ ਨਿਵਾਸ 'ਤੇ ਦੇਹਾਂਤ ਹੋ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕਾਂ ਸਮੇਤ ਹੋਰਨਾਂ ਨੇ ਪਾਤਰ ਨੂੰ ਸ਼ਰਧਾਂਜਲੀ ਭੇਟ ਕੀਤੀ। ਪਾਤਰ ਦੇ ਪੁੱਤਰਾਂ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਨੇ ਚਿਤਾ ਨੂੰ ਅਗਨੀ ਦਿਖਾਈ।

Advertisement

Advertisement
Advertisement
Author Image

Advertisement