ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼: ਸੀਐੱਮਓ ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ ’ਚ ਗ੍ਰਿਫ਼ਤਾਰ

12:51 PM Apr 08, 2024 IST

ਇੰਦੌਰ (ਮੱਧ ਪ੍ਰਦੇਸ਼), 8 ਅਪਰੈਲ
ਸ਼ਾਹਡੋਲ ਜ਼ਿਲ੍ਹੇ ਦੇ ਸੀਐੱਮਓ ਨੂੰ ਇੰਦੌਰ ਵਿੱਚ ਕੌਮੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ) ਦੀ ਤਿਆਰੀ ਕਰ ਰਹੀ 20 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 30 ਸਾਲਾ ਸੀਐੱਮਓ ਕ੍ਰਿਕਟ ਖੇਡ ਰਿਹਾ ਸੀ ਜਦੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੀਐੱਮਓ ਅਤੇ ਪੀੜਤ ਪਹਿਲਾਂ ਤੋਂ ਹੀ ਇੱਕ ਦੂਜੇ ਤੋਂ ਜਾਣੂ ਹਨ। ਇੰਦੌਰ ’ਚ ਨੀਟ ਦੀ ਤਿਆਰੀ ਕਰ ਰਹੀ ਵਿਦਿਆਰਥਣ ਨੇ 23 ਮਾਰਚ ਨੂੰ ਸ਼ਹਿਰ ਦੇ ਥਾਣੇ ’ਚ ਸੀਐੱਮਓ ਖ਼ਿਲਾਫ਼ ਬਲਾਤਕਾਰ ਦੇ ਦੋਸ਼ 'ਚ ਕੇਸ ਦਰਜ ਕਰਵਾਇਆ ਸੀ।

Advertisement

Advertisement