ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼: ਭਾਜਪਾ ਨੇ ਤੋਮਰ ਸਣੇ ਤਿੰਨ ਕੇਂਦਰੀ ਮੰਤਰੀਆਂ ਨੂੰ ਉਮੀਦਵਾਰ ਐਲਾਨਿਆ

10:10 PM Sep 25, 2023 IST
featuredImage featuredImage

ਨਵੀਂ ਦਿੱਲੀ, 25 ਸਤੰਬਰ

Advertisement

ਭਾਜਪਾ ਨੇ ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਤੇ ਫੱਗਣ ਸਿੰਘ ਕੁਲਸਤੇ ਤੇ ਪਾਰਟੀ ਨਾਲ ਸਬੰਧਤ ਕਈ ਸੰਸਦ ਮੈਂਬਰਾਂ ਨੂੰ ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਲਈ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਅੱਜ ਜਾਰੀ 39 ਉਮੀਦਵਾਰਾਂ ਦੀ ਦੂਜੀ ਸੂਚੀ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀਆ ਇੰਦੌਰ-1 ਤੋਂ ਚੋਣ ਲੜਨਗੇ। -ਪੀਟੀਆਈ

Advertisement
Advertisement