For the best experience, open
https://m.punjabitribuneonline.com
on your mobile browser.
Advertisement

ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵੱਲੋਂ ਫੋਨ ਹੈਕ ਹੋਣ ਦਾ ਦਾਅਵਾ; ਪਾਰਟੀ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ

11:13 PM Jul 16, 2024 IST
ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵੱਲੋਂ ਫੋਨ ਹੈਕ ਹੋਣ ਦਾ ਦਾਅਵਾ  ਪਾਰਟੀ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ
Advertisement

ਭੋਪਾਲ, 16 ਜੁਲਾਈ
ਮੱਧ ਪ੍ਰਦੇਸ਼ ਕਾਂਗਰਸ ਨੇ ਪ੍ਰਧਾਨ ਜੀਤੂ ਪਟਵਾਰੀ ਦਾ ਫੋਨ ਹੈਕ ਹੋਣ ਦੀ ਸ਼ਿਕਾਇਤ ਪੁਲੀਸ ਨੂੰ ਦਰਜ ਕਰਵਾਈ ਹੈ। ਪਾਰਟੀ ਦੇ ਮੀਡੀਆ ਵਿਭਾਗ ਦੇ ਸੂਬਾਈ ਮੁਖੀ ਮੁਕੇਸ਼ ਨਾਇਕ ਦੀ ਅਗਵਾਈ ਹੇਠ ਵਫ਼ਦ ਨੇ ਸਾਈਬਰ ਸੈੱਲ ਦੇ ਏਡੀਜੀਪੀ ਨੂੰ ਮਿਲ ਕੇ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਪਟਵਾਰੀ ਨੂੰ ਐਪਲ ਕੰਪਨੀ ਨੇ ਨੋਟੀਫਿਕੇਸ਼ਨ ਭੇਜ ਕੇ ਦੱਸਿਆ ਹੈ ਕਿ ਉਨ੍ਹਾਂ ਦੇ ਫੋਨ ਨੂੰ ਸਪਾਈਵੇਅਰ ਨਾਲ ਨਿਸ਼ਾਨਾ ਬਣਾਇਆ ਗਿਆ ਹੈ। -ਪੀਟੀਆਈ

Advertisement

Advertisement
Author Image

Advertisement
Advertisement
×