ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵੱਲੋਂ ਫੋਨ ਹੈਕ ਹੋਣ ਦਾ ਦਾਅਵਾ; ਪਾਰਟੀ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ

11:13 PM Jul 16, 2024 IST

ਭੋਪਾਲ, 16 ਜੁਲਾਈ
ਮੱਧ ਪ੍ਰਦੇਸ਼ ਕਾਂਗਰਸ ਨੇ ਪ੍ਰਧਾਨ ਜੀਤੂ ਪਟਵਾਰੀ ਦਾ ਫੋਨ ਹੈਕ ਹੋਣ ਦੀ ਸ਼ਿਕਾਇਤ ਪੁਲੀਸ ਨੂੰ ਦਰਜ ਕਰਵਾਈ ਹੈ। ਪਾਰਟੀ ਦੇ ਮੀਡੀਆ ਵਿਭਾਗ ਦੇ ਸੂਬਾਈ ਮੁਖੀ ਮੁਕੇਸ਼ ਨਾਇਕ ਦੀ ਅਗਵਾਈ ਹੇਠ ਵਫ਼ਦ ਨੇ ਸਾਈਬਰ ਸੈੱਲ ਦੇ ਏਡੀਜੀਪੀ ਨੂੰ ਮਿਲ ਕੇ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਪਟਵਾਰੀ ਨੂੰ ਐਪਲ ਕੰਪਨੀ ਨੇ ਨੋਟੀਫਿਕੇਸ਼ਨ ਭੇਜ ਕੇ ਦੱਸਿਆ ਹੈ ਕਿ ਉਨ੍ਹਾਂ ਦੇ ਫੋਨ ਨੂੰ ਸਪਾਈਵੇਅਰ ਨਾਲ ਨਿਸ਼ਾਨਾ ਬਣਾਇਆ ਗਿਆ ਹੈ। -ਪੀਟੀਆਈ

Advertisement

Advertisement
Advertisement