ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਧ ਪ੍ਰਦੇਸ਼ ਪਟਾਕਾ ਫੈਕਟਰੀ ਧਮਾਕਾ: 100 ਤੋਂ ਵੱਧ ਜ਼ਖ਼ਮੀਆਂ ਦਾ ਹਸਪਤਾਲਾਂ ’ਚ ਚੱਲ ਰਿਹੈ ਇਲਾਜ

01:23 PM Feb 07, 2024 IST

ਹਰਦਾ, 7 ਫਰਵਰੀ
ਮੱਧ ਪ੍ਰਦੇਸ਼ ਦੇ ਹਰਦਾ ਸ਼ਹਿਰ ਵਿਚ ਪਟਾਕਾ ਫੈਕਟਰੀ ਵਿਚ ਧਮਾਕੇ ਅਤੇ ਅੱਗ ਲੱਗਣ ਤੋਂ ਇਕ ਦਿਨ ਬਾਅਦ ਵੀ 100 ਤੋਂ ਵੱਧ ਪੀੜਤ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਅਤੇ ਦੋ ਲਾਪਤਾ ਹਨ। ਘਟਨਾ ਵਾਲੀ ਥਾਂ 'ਤੇ ਬਚਾਅ ਕਾਰਜ ਰਾਤ ਭਰ ਜਾਰੀ ਰਿਹਾ। ਇਸ ਹਾਦਸੇ 'ਚ 11 ਵਿਅਕਤੀਆਂ ਦੀ ਜਾਨ ਗਈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਇਹ ਘਟਨਾ ਮੰਗਲਵਾਰ ਨੂੰ ਰਾਜ ਦੀ ਰਾਜਧਾਨੀ ਭੁਪਾਲ ਤੋਂ ਲਗਪਗ 150 ਕਿਲੋਮੀਟਰ ਦੂਰ ਹਰਦਾ ਸ਼ਹਿਰ ਦੇ ਬਾਹਰਵਾਰ ਮਗਰਧਾ ਰੋਡ 'ਤੇ ਬੈਰਾਗੜ੍ਹ ਖੇਤਰ 'ਚ ਸਥਿਤ ਪਟਾਕਾ ਯੂਨਿਟ 'ਚ ਵਾਪਰੀ।

Advertisement

Advertisement