ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੱਧ ਪ੍ਰਦੇਸ਼: ਇੰਦੌਰ-ਜਬਲਪੁਰ ਐਕਸਪ੍ਰੈਸ ਦੇ ਦੋ ਡੱਬੇ ਲੀਹੋਂ ਲੱਥੇ

10:49 AM Sep 07, 2024 IST
featuredImage featuredImage
ਫੋਟੋ ਏਐੱਨਆਈ
ਜਬਲਪੁਰ, 7 ਸਤੰਬਰ
Indore-Jabalpur Express Train Derail: ਮੱਧ ਪ੍ਰਦੇਸ਼ ਦੇ ਜਬਲਪੁਰ ਰੇਲਵੇ ਸਟੇਸ਼ਨ ਨਜ਼ਦੀਕ ਇੰਦੌਰ-ਜਬਲਪੁਰ ਐਕਸਪ੍ਰੈਸ ਦੇ ਦੋ ਡੱਬੇ ਲੀਹ ਤੋਂ ਉਤਰ ਗਏ। ਰੇਲਵੇ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਨਿੱਚਰਵਾਰ ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਵਿਚ ਕਿਸੇ ਵੀ ਯਾਤਰੀ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ।
ਉਨ੍ਹਾਂ ਕਿਹਾ ਕਿ ਘਟਨਾ ਦੀ ਜਾਂਚ ਲਈ ਕਮੇਟੀ ਗਠਿਤ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇੰਜਨ ਦੇ ਨਾਲ ਲੱਗਦੇ ਡੱਬੇ ਲੀਹ ਤੋਂ ਉੱਤਰੇ ਹਨ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਰੇਲਵੇ ਦੇ ਲੋਕ ਸੰਪਰਕ ਅਧਿਕਾਰੀ ਨੇ ਕਿਹਾ ਕਿ ਪਲੈਟਫਾਰਮ ਨਜ਼ਦੀਕ ਘਟਨਾ ਵਾਪਰਨ ਮੌਕੇ ਰੇਲਗੱਡੀ ਮਹਿਜ਼ ਪੰਜ ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਨਾਲ ਚੱਲ ਰਹੀ ਸੀ। ਪੀਟੀਆਈ
Advertisement
Advertisement
Tags :
Indore Jabalpur expressTrain Derailed