ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੱਧ ਪ੍ਰਦੇਸ਼: ਚਾਰ ਪੋਲਿੰਗ ਸਟੇਸ਼ਨਾਂ ’ਤੇ ਅੱਜ ਦੁਬਾਰਾ ਪੈਣਗੀਆਂ ਵੋਟਾਂ

06:59 AM May 10, 2024 IST

ਭੁਪਾਲ: ਮੱਧ ਪ੍ਰਦੇਸ਼ ਦੀ ਬੈਤੂਲ ਲੋਕ ਸਭਾ ਸੀਟ ਦੇ ਚਾਰ ਬੂਥਾਂ ’ਤੇ ਭਲਕੇ 10 ਮਈ ਨੂੰ ਦੁਬਾਰਾ ਵੋਟਾਂ ਪੈਣਗੀਆਂ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੈਤੂਲ ਦੇ ਸੋਨੋਰਾ ਗੌਲਾ ਪਿੰਡ ਨੇੜੇ ਮੰਗਲਵਾਰ ਰਾਤ ਚੋਣ ਅਮਲੇ ਨੂੰ ਲਿਜਾ ਰਹੀ ਇੱਕ ਬੱਸ ’ਚ ਅੱਗ ਲੱਗਣ ਕਾਰਨ ਕੁਝ ਵੋਟਿੰਗ ਮਸ਼ੀਨਾਂ ਨੁਕਸਾਨੀਆਂ ਗਈਆਂ ਸਨ ਜਿਸ ਮਗਰੋਂ ਚੋਣ ਕਮਿਸ਼ਨ ਨੇ ਚਾਰ ਪੋਲਿੰਗ ਕੇਂਦਰਾਂ ’ਦੇ ਦੁਬਾਰਾ ਚੋਣਾਂ ਕਰਾਉਣ ਦਾ ਹੁਕਮ ਦਿੱਤਾ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਇਹ ਬੂਥ ਬੈਤੂਲ ਸੰਸਦੀ ਹਲਕੇ ਦੇ ਮੁਲਤਾਈ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਹਨ। ਬੈਤੂਲ ਮੱਧ ਪ੍ਰਦੇਸ਼ ਦੀਆਂ ਉਨ੍ਹਾਂ ਨੌਂ ਸੀਟਾਂ ’ਚੋਂ ਇੱਕ ਸੀ ਜਿੱਥੇ ਲੋਕ ਸਭਾ ਚੋਣਾਂ ਦੇ ਤੀਜੇ ਗੇੜ ਲਈ ਵੋਟਾਂ ਪਈਆਂ ਸਨ। -ਪੀਟੀਆਈ

Advertisement

Advertisement
Advertisement