ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਦੇਵ ਸੱਟੇਬਾਜ਼ੀ ਐਪ ਕੇਸ: ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਖ਼ਿਲਾਫ਼ ਕੇਸ ਦਰਜ

03:42 PM Mar 17, 2024 IST

ਰਾਏਪੁਰ, 17 ਮਾਰਚ

Advertisement

ਆਰਥਿਕ ਅਪਰਾਧ ਵਿੰਗ (ਈਓਡਬਲਿਊ) ਨੇ ਕਥਿਤ ਮਹਾਦੇਵ ਆਨਲਾਈਨ ਸੱਟੇਬਾਜ਼ੀ ਘੁਟਾਲਾ ਮਾਮਲੇ ਵਿੱਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਈਡੀ ਮਹਾਦੇਵ ਐਪ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਇੱਕ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਸ ਜਾਂਚ ਵਿੱਚ ਛੱਤੀਸਗੜ੍ਹ ਦੇ ਅਸਰ-ਰਸੂਖ਼ ਵਾਲੇ ਸਿਆਸਤਾਨਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਇਸ ਵਿੱਚ ਐਪ ਦੇ ਦੋ ਮੁੱਖ ਪ੍ਰੋਮੋਟਰ ਸ਼ਾਮਲ ਹਨ। -ਪੀਟੀਆਈ

Advertisement
Advertisement