ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਦਵਾਈਆਂ ਬਣਾਉਣ ਵਾਲੀ ਫੈਕਟਰੀ ’ਚ ਧਮਾਕੇ ਮਗਰੋਂ ਅੱਗ ਲੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀ

11:28 AM Nov 04, 2023 IST
featuredImage featuredImage

ਮੁੰਬਈ, 4 ਨਵੰਬਰ
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿਚ ਫਾਰਮਾਸਿਊਟੀਕਲ ਕੰਪਨੀ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ, 7  ਜ਼ਖ਼ਮੀ ਹੋ ਗਏ ਅਤੇ ਲਾਪਤਾ ਸੱਤ ਵਿਅਕਤੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਐੱਨਡੀਆਰਐੱਫ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਰਾਏਗੜ੍ਹ ਦੇ ਮਹਾਦ ਐੱਮਆਈਡੀਸੀ ਖੇਤਰ ਵਿੱਚ ਸਥਤਿ ਬਲੂ ਜੈਟ ਹੈਲਥਕੇਅਰ ਕੰਪਨੀ ਵਿੱਚ ਅੱਗ ਲੱਗ ਗਈ। ਅੱਜ ਸਵੇਰੇ 7 ਵਜੇ ਤੱਕ ਚਾਰ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਉਹ ਉਨ੍ਹਾਂ 11 ਲੋਕਾਂ ਵਿੱਚ ਸ਼ਾਮਲ ਸੀ, ਜੋ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਲਾਪਤਾ ਹੋ ਗਏ ਸਨ।

Advertisement

Advertisement