ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਰਾਸ਼ਟਰ: ਬੱਸ ਪੁਲ ਤੋ ਹੇਠਾਂ ਡਿੱਗਣ ਕਾਰਨ 4 ਲੋਕਾਂ ਦੀ ਮੌਤ, 30 ਜ਼ਖਮੀ

03:00 PM Sep 23, 2024 IST
ਹਾਦਸੇ ਦਾ ਸ਼ਿਕਾਰ ਹੋਈ ਬੱਸ। ਫੋਟੋ। ਏਐੱਨਆਈ

ਅਮਰਾਵਤੀ, 23 ਸਤੰਬਰ

Advertisement

ਇੱਥੋਂ ਦੇ ਪਰਤਵਾੜੀ ਢਾਣੀ ਮਾਰਗ ’ਤੇ ਸੇਮਾਡੋਹ ਨੇੜੇ ਸੋਮਵਾਰ ਸਵੇਰੇ ਇੱਕ ਪ੍ਰਾਈਵੇਟ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਰਾਈਵਰ ਵੱਲੋਂ ਸੰਤੁਲਨ ਗਵਾਉਣ ਕਾਰਨ ਇਹ ਬੱਸ ਹਾਦਸਾ ਵਾਪਰਿਆ। ਕਲੈਕਟਰ ਸੌਰਭ ਕਟਿਆਰ ਨੇ ਦੱਸਿਆ ਕਿ ਇਸ ਘਟਨਾ ’ਚ 30 ਯਾਤਰੀ ਜ਼ਖਮੀ ਹੋ ਗਏ ਅਤੇ ਚਾਰ ਦੀ ਮੌਤ ਹੋ ਗਈ ਹੈ। ਉਨ੍ਰਾਂ ਦੱਸਿਆ ਕਿ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਰਿਹਾ ਹੈ। -ਏਐੱਨਆਈ

Advertisement
Advertisement