For the best experience, open
https://m.punjabitribuneonline.com
on your mobile browser.
Advertisement

ਮਹਾਰਾਸ਼ਟਰ ਸਰਕਾਰ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਲਈ ਵਚਨਬਧ: ਸ਼ਿੰਦੇ

11:32 PM Oct 22, 2023 IST
ਮਹਾਰਾਸ਼ਟਰ ਸਰਕਾਰ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਲਈ ਵਚਨਬਧ  ਸ਼ਿੰਦੇ
Advertisement

ਠਾਣੇ, 22 ਅਕਤੂਬਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਰਾਠਾ ਭਾਈਚਾਰੇ ਨੂੰ ਨੌਕਰੀਆਂ ਅਤੇ ਸਿੱਖਿਆ ’ਚ ਰਾਖਵਾਂਕਰਨ ਦੇਣ ਲਈ ਵਚਨਬਧ ਹੈ। ਉਨ੍ਹਾਂ ਨੌਜਵਾਨਾਂ ਨੂੰ ਆਤਮਹੱਤਿਆ ਵਰਗੇ ਕਦਮ ਨਾ ਚੁੱਕਣ ਦੀ ਬੇਨਤੀ ਕੀਤੀ। -ਏਜੰਸੀ

Advertisement

Advertisement
Author Image

amartribune@gmail.com

View all posts

Advertisement
Advertisement
×