ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ ਸਰਕਾਰ ਮਰਾਠਾ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਲਈ ਵਚਨਬਧ: ਸ਼ਿੰਦੇ

11:32 PM Oct 22, 2023 IST

ਠਾਣੇ, 22 ਅਕਤੂਬਰ
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਰਾਠਾ ਭਾਈਚਾਰੇ ਨੂੰ ਨੌਕਰੀਆਂ ਅਤੇ ਸਿੱਖਿਆ ’ਚ ਰਾਖਵਾਂਕਰਨ ਦੇਣ ਲਈ ਵਚਨਬਧ ਹੈ। ਉਨ੍ਹਾਂ ਨੌਜਵਾਨਾਂ ਨੂੰ ਆਤਮਹੱਤਿਆ ਵਰਗੇ ਕਦਮ ਨਾ ਚੁੱਕਣ ਦੀ ਬੇਨਤੀ ਕੀਤੀ। -ਏਜੰਸੀ

Advertisement

Advertisement
Advertisement