ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਰਾਸ਼ਟਰ: ਵਿਧਾਨ ਸਭਾ ਸਪੀਕਰ ਨੇ ਸ਼ਿੰਦੇ ਦੇ 40 ਤੇ ਊਧਵ ਧੜੇ ਦੇ 14 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਅਯੋਗਤਾ ਬਾਰੇ ਜਵਾਬ ਮੰਗਿਆ

01:07 PM Jul 08, 2023 IST

ਮੁੰਬਈ, 8 ਜੁਲਾਈ
ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੇ 40 ਵਿਧਾਇਕਾਂ ਅਤੇ ਊਧਵ ਠਾਕਰੇ ਧੜੇ ਦੇ 14 ਵਿਧਾਇਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਵਿਰੁੱਧ ਦਾਇਰ ਅਯੋਗਤਾ ਪਟੀਸ਼ਨਾਂ 'ਤੇ ਜਵਾਬ ਮੰਗਿਆ ਹੈ। ਸ੍ਰੀ ਨਾਰਵੇਕਰ ਨੇ ਇਕ ਦਿਨ ਪਹਿਲਾਂ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਤੋਂ ਸ਼ਿਵ ਸੈਨਾ ਦੇ ਸੰਵਿਧਾਨ ਦੀ ਇੱਕ ਕਾਪੀ ਮਿਲੀ ਹੈ ਅਤੇ ਮੁੱਖ ਮੰਤਰੀ ਸ਼ਿੰਦੇ ਸਮੇਤ ਸ਼ਿਵ ਸੈਨਾ ਦੇ 16 ਵਿਧਾਇਕਾਂ ਵਿਰੁੱਧ ਅਯੋਗਤਾ ਪਟੀਸ਼ਨਾਂ 'ਤੇ ਸੁਣਵਾਈ ਜਲਦੀ ਸ਼ੁਰੂ ਹੋਵੇਗੀ।

Advertisement

Advertisement
Tags :
ੳੂਧਵਅਯੋਗਤਾਸਪੀਕਰਸ਼ਿੰਦੇਕਰਕੇਜਵਾਬਜਾਰੀਧਡ਼ੇਨੋਟਿਸਬਾਰੇਮਹਾਰਾਸ਼ਟਰਮੰਗਿਆਵਿਧਾਇਕਾਂਵਿਧਾਨ
Advertisement