ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਂਰਿਸ਼ੀ ਵਾਲਮੀਕਿ ਦੀ ਜੈਅੰਤੀ ਉਤਸ਼ਾਹ ਨਾਲ ਮਨਾਈ

08:23 AM Oct 21, 2024 IST

ਪੱਤਰ ਪ੍ਰੇਰਕ
ਰਤੀਆ, 20 ਅਕਤੂਬਰ
ਸਵਾਮੀ ਦਿਆਨੰਦ ਕਾਨਵੈਂਟ ਸਕੂਲ ਵਿਚ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਮਹਾਂਰਿਸ਼ੀ ਵਾਲਮੀਕਿ ਨਾਲ ਜੁੜੀਆਂ ਝਾਕੀਆਂ, ਨਾਟਕ, ਭਾਸ਼ਣ, ਕਵਿਤਾ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ। ਅਧਿਆਪਕਾਂ ਨੇ ਆਪਣੇ ਭਾਸ਼ਣਾਂ ਰਾਹੀਂ ਮਹਾਂਰਿਸ਼ੀ ਵਾਲਮੀਕਿ ਨਾਲ ਜੁੜੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਮਲਿਕ ਅਤੇ ਡਾਇਰੈਕਟਰ ਭੂਸ਼ਣ ਬਜਾਜ ਨੇ ਸਾਰੇ ਵਿਦਿਆਰਥੀਆਂ ਨੂੰ ਵਾਲਮੀਕਿ ਜੈਅੰਤੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਪ੍ਰਿੰਸੀਪਲ ਮੋਨਿਕਾ ਮਲਿਕ ਨੇ ਵਾਲਮੀਕਿ ਜੈਅੰਤੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਸਹੁੰ ਚੁੱਕੀ।

Advertisement

Advertisement