For the best experience, open
https://m.punjabitribuneonline.com
on your mobile browser.
Advertisement

ਮਹਾਤਮਾ ਗਾਂਧੀ ਦੀ ਬਰਸੀ ਅੱਜ: ਮੁਰਮੂ, ਮੋਦੀ ਤੇ ਹੋਰ ਕਈ ਨੇਤਾਵਾਂ ਨੇ ਸ਼ਰਧਾਂਜਲੀ ਭੇਟ ਕੀਤੀ

11:56 AM Jan 30, 2024 IST
ਮਹਾਤਮਾ ਗਾਂਧੀ ਦੀ ਬਰਸੀ ਅੱਜ  ਮੁਰਮੂ  ਮੋਦੀ ਤੇ ਹੋਰ ਕਈ ਨੇਤਾਵਾਂ ਨੇ ਸ਼ਰਧਾਂਜਲੀ ਭੇਟ ਕੀਤੀ
Advertisement

ਨਵੀਂ ਦਿੱਲੀ, 30 ਜਨਵਰੀ
ਰਾਸ਼ਟਰਪਤੀ ਦਰੋਪਦੀ ਮੁਰਮੂ ਸਣੇ ਕਈ ਨੇਤਾਵਾਂ ਨੇ ਅੱਜ ਮਹਾਤਮਾ ਗਾਂਧੀ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ’ਤੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੱਤੀ। ਸ੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਮੈਂ ਸਤਿਕਾਰਯੋਗ ਬਾਪੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੰਦਾ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ। ਉਨ੍ਹਾਂ ਦੀ ਕੁਰਬਾਨੀ ਸਾਨੂੰ ਲੋਕਾਂ ਦੀ ਸੇਵਾ ਕਰਨ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੇ ਸੁਫਨੇ ਪੂਰਾ ਕਰਨ ਲਈ ਪ੍ਰੇਰਿਤ ਕਰਦੀ ਹੈ।

Advertisement

Advertisement
Author Image

Advertisement
Advertisement
×