ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਾਵਿਕਾਸ ਅਗਾੜੀ ਮਿਲ ਕੇ ਲੜੇਗਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ: ਪਵਾਰ

04:24 PM Jun 30, 2024 IST

ਪੁਣੇ, 30 ਜੂਨ
ਰਾਸ਼ਟਰਵਾਦੀ ਕਾਂਗਰਸ ਪਾਰਟੀ-ਐੱਸਪੀ ਦੇ ਮੁਖੀ ਸ਼ਰਦ ਪਵਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ, ਕਾਂਗਰਸ ਅਤੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਊਧਵ ਬਾਲਾਸਾਹੇਬ ਠਾਕਰੇ) ਮਿਲ ਕੇ ਇਸ ਸਾਲ ਅਕਤੂਬਰ ਵਿੱਚ ਹੋਣ ਵਾਲੀਆਂ ਮਹਾਰਾਸ਼ਟਰ ਚੋਣਾਂ ਲੜਨਗੀਆਂ। ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਵਿੱਚ ਪ੍ਰਮੁੱਖ ਵਿਰੋਧੀ ਪਾਰਟੀਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੋਟੇ ਸਹਿਯੋਗੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਜੋ 2024 ਲੋਕ ਸਭਾ ਚੋਣਾਂ ਵਿੱਚ ਗੱਠਜੋੜ ਦਾ ਹਿੱਸਾ ਸਨ। -ਪੀਟੀਆਈ

Advertisement

Advertisement
Advertisement