ਮਹਿਲਾ ਭਲਵਾਨ ਜਨਿਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਦੀ ਪੱਕੀ ਜ਼ਮਾਨਤ ਬਾਰੇ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ
01:21 PM Jul 20, 2023 IST
ਨਵੀਂ ਦਿੱਲੀ, 20 ਜੁਲਾਈ
ਮਹਿਲਾ ਪਹਿਲਵਾਨਾਂ ਦੇ ਜਨਿਸੀ ਸ਼ੋਸ਼ਣ ਮਾਮਲੇ 'ਚ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸਿੰਘ ਦੀ ਪੱਕੀ ਜ਼ਮਾਨਤ ਪਟੀਸ਼ਨ 'ਤੇ ਅੱਜ ਸ਼ਾਮ 4 ਵਜੇ ਤੱਕ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ।
Advertisement
Advertisement