For the best experience, open
https://m.punjabitribuneonline.com
on your mobile browser.
Advertisement

ਮਹਿੰਦਰ ਕੌਰ ਆਮ ਅਦਮੀ ਪਾਰਟੀ ਵਿੱਚ ਸ਼ਾਮਲ

09:05 AM Sep 01, 2024 IST
ਮਹਿੰਦਰ ਕੌਰ ਆਮ ਅਦਮੀ ਪਾਰਟੀ ਵਿੱਚ ਸ਼ਾਮਲ
ਬੀਬੀ ਮਹਿੰਦਰ ਕੌਰ ਦਾ ‘ਆਪ’ ’ਚ ਸਵਾਗਤ ਕਰਦੇ ਹੋਏ ਸਿਮਰਨਜੀਤ ਕੌਰ ਪਠਾਣਮਾਜਰਾ। -ਫੋਟੋ: ਨੌਗਾਵਾਂ
Advertisement

ਦੇਵੀਗੜ੍ਹ: ਬੀਬੀ ਮਹਿੰਦਰ ਕੌਰ ਜਨਰਲ ਸਕੱਤਰ ਪੰਜਾਬ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਈ। ਇਸ ਮੌਕੇ ਉਨ੍ਹਾਂ ਨੂੰ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਬੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਪ੍ਰਧਾਨ ਮਹਿਲਾ ਵਿੰਗ ਹਲਕਾ ਸਨੌਰ ਬੀਬੀ ਸਵਿੰਦਰ ਕੌਰ ਧੰਜੂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਡਿੱਗਦੇ ਵਕਾਰ ਨੂੰ ਵੇਖ ਕੇ ਅਕਾਲੀ ਦਲ ਛੱਡ ਕੇ ਆਏ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੀ ਵਿਕਾਸ ਪ੍ਰਤੀ ਗਤੀਵਿਧੀਆਂ ਨੂੰ ਵੇਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਇਸੇ ਪਾਰਟੀ ਨਾਲ ਜੁੜੇ ਰਹਿਣਗੇ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement