ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਡੀ ਅੱਗੇ ਪੇਸ਼ ਨਹੀਂ ਹੋਈ ਮਹੂਆ, ਆਪਣੇ ਹਲਕੇ ’ਚ ਕਰ ਰਹੀ ਹੈ ਪ੍ਰਚਾਰ

11:43 AM Mar 28, 2024 IST

ਕੋਲਕਾਤਾ, 28 ਮਾਰਚ
ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇਤਾ ਮਹੂਆ ਮੋਇਤਰਾ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕਿਹਾ ਕਿ ਅੱਜ ਆਪਣੇ ਹਲਕੇ ਕ੍ਰਿਸ਼ਨਾਨਗਰ ’ਚ ਚੋਣ ਪ੍ਰਚਾਰ ਕਰ ਰਹੀ ਹੈ। ਉਸ ਨੂੰ ਦਿੱਲੀ ਸਥਿਤ ਈਡੀ ਦਫ਼ਤਰ ਵਿੱਚ ਪੁੱਛ ਪੜਤਾਲ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਸ ਨੇ ਪੱਤਰਕਾਰਾਂ ਨੂੰ ਕਿਹਾ, ‘ਮੈਂ ਆਪਣੇ ਕ੍ਰਿਸ਼ਨਾਨਗਰ ਹਲਕੇ 'ਚ ਚੋਣ ਪ੍ਰਚਾਰ ਕਰ ਰਹੀ ਹਾਂ।’ ਉਸ ਨੂੰ ਪਾਰਟੀ ਨੇ ਇਸ ਹਲਕੇ ਤੋਂ ਮੁੜ ਟਿਕਟ ਦਿੱਤੀ ਹੈ। ਈਡੀ ਉਸ ਨੂੰ ਦੋ ਵਾਰ ਪਹਿਲਾਂ ਵੀ ਸੱਦ ਚੁੱਕੀ ਹੈ ਪਰ ਉਹ ਪੇਸ਼ ਨਹੀਂ ਹੋਈ।

Advertisement

Advertisement
Advertisement