ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੇਜਰ ਰਾਧਿਕਾ ਸੇਨ ਦਾ ਯੂਐੱਨ ਦੇ ਵੱਕਾਰੀ ਪੁਰਸਕਾਰ ਨਾਲ ਸਨਮਾਨ

07:17 AM Jun 01, 2024 IST
ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ਼ ਭਾਰਤੀ ਫੌਜ ਦੀ ਮੇਜਰ ਰਾਧਿਕਾ ਸੇਨ ਦਾ ਸਨਮਾਨ ਕਰਦੇ ਹੋਏ। -ਫੋਟੋ: ਪੀਟੀਆਈ

ਸੰਯੁਕਤ ਰਾਸ਼ਟਰ, 31 ਮਈ
ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਵੱਲੋਂ ਕੌਮਾਂਤਰੀ ਸੰਯੁਕਤ ਰਾਸ਼ਟਰ ਸ਼ਾਂਤੀਦੂਤ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਭਾਰਤੀ ਮਹਿਲਾ ਸ਼ਾਂਤੀਦੂਤ ਮੇਜਰ ਰਾਧਿਕਾ ਸੇਨ ਨੂੰ ‘2023 ਯੂਨਾਈਟਿਡ ਨੇਸ਼ਨਜ਼ ਮਿਲਟਰੀ ਜੈਂਡਰ ਐਡਵੋਕੇਟ ਆਫ ਦਿ ਯੀਅਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਾਂਗੋ ਵਿੱਚ ਸੰਯੁਕਤ ਰਾਸ਼ਟਰ ਮਿਸ਼ਨ ’ਚ ਸੇਵਾ ਨਿਭਾਅ ਚੁੱਕੀ ਮੇਜਰ ਰਾਧਿਕਾ ਸੇਨ ਨੂੰ ਹਕੀਕਤ ਵਿੱਚ ਅਗਵਾਈ ਕਰਨ ਵਾਲੀ ਆਗੂ ਅਤੇ ਪ੍ਰੇਰਨਾ ਸਰੋਤ ਦੱਸਿਆ। -ਪੀਟੀਆਈ

Advertisement

Advertisement
Advertisement