ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਲੇਸ਼ੀਆ: ਭਾਰਤੀ ਮਹਿਲਾ ਟੀਮ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਫਾਈਨਲ ’ਚ ਪੁੱਜੀ

01:24 PM Feb 17, 2024 IST

ਆਲਮ (ਮਲੇਸ਼ੀਆ), 17 ਫਰਵਰੀ
ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਦੋ ਵਾਰ ਦੀ ਚੈਂਪੀਅਨ ਜਾਪਾਨ ਨੂੰ ਰੋਮਾਂਚਕ ਸੈਮੀਫਾਈਨਲ ਵਿੱਚ 3-2 ਨਾਲ ਹਰਾ ਕੇ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪੁੱਜੀ। ਤ੍ਰਿਸ਼ਾ ਜੌਲੀ ਅਤੇ ਗਾਇਤਰੀ ਗੋਪੀਚੰਦ ਦੀ ਵਿਸ਼ਵ ਦੀ 23ਵੇਂ ਨੰਬਰ ਦੀ ਜੋੜੀ ਨੇ ਡਬਲਜ਼ ਜਿੱਤਿਆ, ਵਿਸ਼ਵ ਦੀ 53ਵੇਂ ਨੰਬਰ ਦੀ ਅਸਮਿਤਾ ਚਲੀਹਾ ਨੇ ਦੂਜਾ ਸਿੰਗਲਜ਼ ਅਤੇ 17 ਸਾਲਾ ਅਨਮੋਲ ਖਰਬ ਨੇ ਫੈਸਲਾਕੁਨ ਸਿੰਗਲਜ਼ ਜਿੱਤ ਕੇ ਭਾਰਤ ਨੂੰ ਖਿਤਾਬੀ ਮੁਕਾਬਲੇ ਤੱਕ ਪਹੁੰਚਾਇਆ। ਭਾਰਤੀ ਟੀਮ ਐਤਵਾਰ ਨੂੰ ਫਾਈਨਲ ’ਚ ਥਾਈਲੈਂਡ ਨਾਲ ਖੇਡੇਗੀ।

Advertisement

Advertisement