ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੇਗਾਓਂ ਮਾਮਲਾ: ਪ੍ਰੱਗਿਆ ਨੂੰ 25 ਨੂੰ ਅਦਾਲਤ ’ਚ ਪੇਸ਼ ਹੋਣ ਦੀ ਹਦਾਇਤ

07:05 AM Apr 21, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਮੁੰਬਈ: ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਮਾਲੇਗਾਓਂ ਧਮਾਕਾ ਮਾਮਲੇ ’ਚ ਮੈਡੀਕਲ ਆਧਾਰ ’ਤੇ ਭਾਜਪਾ ਸੰਸਦ ਮੈਂਬਰ ਪ੍ਰੱਗਿਆ ਠਾਕੁਰ ਦੀ ਨਿੱਜੀ ਹਾਜ਼ਰੀ ਤੋਂ ਛੋਟ ਸਬੰਧੀ ਪਟੀਸ਼ਨ ਅੱਜ ਪ੍ਰਵਾਨ ਕਰ ਲਈ। ਅਦਾਲਤ ਨੇ ਹਾਲਾਂਕਿ ਸਪੱਸ਼ਟ ਕੀਤਾ ਕਿ ਜੇਕਰ ਉਹ 25 ਅਪਰੈਲ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ’ਚ ਨਾਕਾਮ ਰਹਿੰਦੀ ਹੈ ਤਾਂ ‘ਲੋੜੀਂਦੇ ਹੁਕਮ’ ਪਾਸ ਕੀਤੇ ਜਾਣਗੇ। ਅੱਜ ਅਦਾਲਤ ’ਚ ਕੇਸ ਦੀ ਸੁਣਵਾਈ ਸ਼ੁਰੂ ਹੋਣ ’ਤੇ ਪ੍ਰੱਗਿਆ ਨੇ ਆਪਣੇ ਵਕੀਲ ਰਾਹੀਂ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕਰਦਿਆਂ ਕਿਹਾ ਸੀ ਕਿ ਉਹ ਗੰਭੀਰ ਮੈਡੀਕਲ ਹਾਲਤ ਦਾ ਸਾਹਮਣਾ ਕਰ ਰਹੀ ਹੈ। -ਪੀਟੀਆਈ

Advertisement

Advertisement